Saturday, September 15, 2018

ਸੀਂਗੋ ਜੋਨ ਤੋਂ ਜਿਲ੍ਹਾ ਪ੍ਰੀਸ਼ਦ ਉਮੀਦਵਾਰ ਜੋਗਿੰਦਰ ਸਿੰਘ ਜਗਾ ਨੇ ਕੀਤੀਆਂ ਨੁੱਕੜ ਮੀਟਿੰਗਾਂ, ਵਿਕਾਸ ਦੇ ਨਾਂ ਤੇ ਮੰਗੀਆਂ ਵੋਟਾਂ।

ਤਲਵੰਡੀ ਸਾਬੋ, 15 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਸੀਂਗੋ ਜਿਲ੍ਹਾ ਪ੍ਰੀਸ਼ਦ ਜੋਨ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਜੋਗਿੰਦਰ ਸਿੰਘ ਜਗਾ ਰਾਮ ਤੀਰਥ ਨੇ ਅੱਜ ਹਲਕੇ ਦੇ ਕਰੀਬ ਅੱਧੀ ਦਰਜਨ ਪਿੰਡਾਂ ਦਾ ਦੌਰਾ ਕਰਦਿਆਂ ਵੋਟਰਾਂ ਦੇ ਦਰਾਂ ਤੇ ਜਾ ਕੇ ਇਲਾਕੇ ਦਾ ਸਰਵਪੱਖੀ ਵਿਕਾਸ ਕਰਵਾਉਣ ਦਾ ਭਰੋਸਾ ਦਿੰਦਿਆਂ ਵੋਟਾਂ ਮੰਗੀਆਂ। ਜੋਗਿੰਦਰ ਸਿੰਘ ਜਗਾ ਰਾਮ ਤ�

Read Full Story: http://www.punjabinfoline.com/story/29629