Thursday, September 6, 2018

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਕੀਤਾ ਜਾਵੇ ਜਾਗਰੂਕ

ਫਾਜ਼ਿਲਕਾ 06 ਸਤੰਬਰ\r\n ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ \'ਤੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸਤੀਸ਼ ਚੰਦਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਰੂਰਲ ਮੈਡੀਕਲ ਅਫਸਰਾਂ ਦੇ ਨਾਲ ਮੀਟਿੰਗ ਹੋਈ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹੋਏ ਕੰਮਾਂ ਦਾ ਰਿਵਿਓ ਕੀਤਾ ਗਿਆ ਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ ਗਏ�

Read Full Story: http://www.punjabinfoline.com/story/29588