ਤਲਵੰਡੀ ਸਾਬੋ, 19 ਸਤੰਬਰ (ਗੁਰਜੰਟ ਸਿੰਘ ਨਥੇਹਾ)- ਅੱਜ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹਲਕਾ ਤਲਵੰਡੀ ਸਾਬੋ ਵਿੱਚ ਛਿਟਪੁਟ ਘਟਨਾਵਾਂ ਨੂੰ ਛੱਡ ਕੇ ਅਮਨ ਅਮਾਨ ਨਾਲ ਨੇਪਰੇ ਚੜ ਜਾਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਦਿਨ ਰਾਤ ਚੋਣ ਮੁਹਿੰਮ ਚਲਾਉਣ ਵਾਲੇ ਅਕ