Monday, September 24, 2018

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

ਨਵਾਂਸ਼ਹਿਰ, 24 ਸਤੰਬਰ- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਭਰ `ਚ ਮੌਸਮ ਵਿਭਾਗ ਵਲੋਂ ਤੇਜ਼ ਬਾਰਿਸ਼ਾਂ ਦੀ ਚਿਤਾਵਨੀ ਦੇ ਮੱਦੇ ਨਜਰ ਕੱਲ੍ਹ ਤੋਂ ਆਰੰਭੇ ਬਚਾਅ ਪ੍ਰਬੰਧਾਂ ਦੀ ਲੜੀ `ਚ ਅੱਜ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਤੇ ਐਸ.ਐਸ.ਪੀ. ਦੀਪਕ ਹਿਲੌਰੀ ਵਲੋਂ ਧੁੱਸੀ ਬੰਨ੍ਹ ਦੇ ਨਾਜ਼ੁਕ ਥਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਮਾਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਡਰੇਨੇਜ਼ ਮਹਿਕਮੇ ਦੇ ਅਧਿਕਾਰੀਆ�

Read Full Story: http://www.punjabinfoline.com/story/36032