Wednesday, September 26, 2018

ਅਸ਼ਵਨੀ ਧੀਰ ਨੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਧੂਰੀ,25 ਸਤੰਬਰ (ਮਹੇਸ਼)- ਨਗਰ ਕੌਂਸਲ ਧੂਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਵਿਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਵਿਚ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਧੀਰ ਨੂੰ ਨਗਰ ਕੌਂਸਲ ਧੂਰੀ ਦਾ ਕਾਰਜਕਾਰੀ ਪ੍ਰਧਾਨ ਦਾ ਚਾਰਜ ਸੌਂਪਿਆ ਗਿਆ। ਪਿਛਲੇ ਕੁੱਝ ਦਿਨ ਪਹਿਲਾਂ ਨਗਰ ਕੌਂਸਲ ਧੂਰੀ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ ਦੇ ਹੋਏ ਅਕਾਲ ਚਲਾਣੇ ਕਾਰਨ ਨਗਰ ਕੌਂਸਲ ਧੂਰੀ

Read Full Story: http://www.punjabinfoline.com/story/36036