Thursday, September 6, 2018

ਨਰੇਗਾ ਮਜਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਾਮ ਲਗਾਕੇ ਕੀਤਾ ਰੋਸ਼ ਪ੍ਰਦਰਸ਼ਨ

ਫਾਜਿਲਕਾ, 6 ਸਤੰਬਰ,ਨਰੇਗਾ ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦਲਿਤ ਦਾਸਤਾ ਵਿਰੋਧੀ ਅੰਦੋਲਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਫਾਜਿਲਕਾ ਦੇ ਦਫਤਰ ਦੇ ਸਾਹਮਣੇ ਜਾਮ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਜਮ ਕੇ ਨਾਰੇਬਾਜੀ ਵੀ ਕੀਤੀ ਗਈ। ਇਸ ਦੌਰਾਨ ਯੁਨੀਅਨ ਦੇ ਆਗੂਆਂ ਵਲੋਂ ਦਲਿਤ ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ �

Read Full Story: http://www.punjabinfoline.com/story/29585