Friday, September 21, 2018

ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।

ਤਲਵੰਡੀ ਸਾਬੋ, 21 ਸਤੰਬਰ (ਗੁਰਜੰਟ ਸਿੰਘ ਨਥੇਹਾ)- ਅਕਾਲ ਯੂਨੀਵਰਸਿਟੀ ਵਿਚ ਹਿੰਦੀ ਦੇ ਹਰਮਨ ਪਿਆਰੇ ਸਿਰਕੱਢ ਸ਼ਾਇਰ ਸ਼੍ਰੀ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਸ਼੍ਰੀ ਸਕਸੈਨਾ ਦੇ ਨਾਲ ਉਹਨਾਂ ਦੀ ਕਵਿਤਾ ਨੂੰ ਪੰਜਾਬ

Read Full Story: http://www.punjabinfoline.com/story/36024