Thursday, September 13, 2018

ਹਰਮੰਦਰ ਸਿੰਘ ਜੱਸੀ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਮੌੜ ਚੋਣ ਪ੍ਰਚਾਰ ਲਈ ਹੋਏ ਰਵਾਨਾ।

ਤਲਵੰਡੀ ਸਾਬੋ, 13 ਸਤੰਬਰ (ਗੁਰਜੰਟ ਸਿੰਘ ਨਥੇਹਾ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਅਤੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜ ਚੁੱਕੇ ਹਰਮੰਦਰ ਸਿੰਘ ਜੱਸੀ ਨੇ ਅੱਜ ਮੌੜ ਹਲਕੇ ਵਿੱਚ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਕਾਂਗਰਸ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਆਰੰਭ ਕਰਨ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਮੱਥਾ ਟੇ�

Read Full Story: http://www.punjabinfoline.com/story/29614