Wednesday, September 5, 2018

ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਆਪਣੇ ਅਸਲੇ ਜਮ੍ਹਾ ਕਰਵਾਉਣ ਦੇ ਆਦੇਸ਼

ਫਾਜ਼ਿਲਕਾ 05 ਸਤੰਬਰ\r\nਜ਼ਿਲ੍ਹਾ ਮੈਜਿਸਟ੍ਰੇਟ ਸ. ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਸਾਰੇ ਅਸਲਾਧਾਰੀਆਂ ਨੂੰ ਆਪੋ-ਆਪਣਾ ਅਸਲਾ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਹਰ ਹਾਲਤ ਵਿਚ ਤੁਰੰਤ ਜਮ੍ਹਾ ਕਰਵਾਉਣ �

Read Full Story: http://www.punjabinfoline.com/story/29578