Friday, September 21, 2018

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।

ਤਲਵੰਡੀ ਸਾਬੋ, 21 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਦੇ ਸਹਿਯੋਗ ਨਾਲ ਭਾਈ ਘਨਈਆ ਜੀ ਦੇ 300 ਸਾਲਾ ਜੋਤੀ ਜੋਤਿ ਸਮਾਉਣ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕਾਲਜ ਦੀ ਸਟੂਡੈਂਟ ਵੈਲਫੇਅਰ ਕਮੇਟੀ ਦੇ ਅਧੀਨ ਲਗਾਇਆ ਗਿਆ। ਬੜੇ ਹੀ ਸੁਚੱਜੇ ਅਤੇ ਸੁਚਾਰੂ ਰੂਪ ਵਿੱਚ ਚ�

Read Full Story: http://www.punjabinfoline.com/story/36026