Monday, October 1, 2018

ਦੰਦਾਂ ਦੀ ਸੰਭਾਲ ਲਈ ਡੈਂਟਲ ਪੰਦਰਵਾੜੇ ਦੀ ਸ਼ੁਰੂਆਤ 3 ਅਕਤੂਬਰ ਤੋਂ।

ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਿਵਲ ਸਰਜਨ ਬਠਿੰਡਾ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਡਾ. ਦਰਸ਼ਨ ਕੌਰ ਦੀ ਸੁਚੱਜੀ ਅਗਵਾਈ ਵਿਚ ਡੈਂਟਲ ਪੰਦਰਵਾੜਾ 3 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਦਰਸ਼ਨ ਕੌਰ ਸੀਨੀਅਰ ਮੈਡੀਕਲ ਅਫਸਰ ਸ਼ਹੀਦ ਬਾਬਾ ਦੀਪ ਸਿੰਘ ਸਬ ਡਵੀਜਨਲ ਹਸਪਤਾਲ ਤਲਵੰਡੀ ਸਾਬੋ ਨੇ ਦੱਸਿਆ ਕਿ �

Read Full Story: http://www.punjabinfoline.com/story/36067