ਰਾਜਪੁਰਾ: 9ਅਕਤੂਬਰ (ਰਾਜੇਸ਼ ਡੇਹਰਾ)\r\n\r\nਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ,ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ \'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।\r\nਲਾਗੂ ਕੀਤੇ ਗਏ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ \'ਤੇ ਤਾਇਨਾਤ ਪੁਲਿ�