Monday, October 1, 2018

ਸਿਆਸੀ ਗਤੀਵਿਧੀਆਂ ਤੇਜ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਅਹੁਦੇਦਾਰਾਂ ਦੀ ਹੋਈ ਮੀਟਿੰਗ।

ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਜਿਲਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਉਪਰੰਤ ਹਲਕਾ ਤਲਵੰਡੀ ਸਾਬੋ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ ਕਰਨ ਦੇ ਮੰਤਵ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪੱਧਰ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਸਥਾਨਕ ਚ�

Read Full Story: http://www.punjabinfoline.com/story/36063