ਵੁਲਵਰਹੈਂਪਟਨ/ਬਠਿੰਡਾ/ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)-ਸਿੱਖ ਪੰਥ ਦੇ ਪੁਰਾਤਨ ਅਤੇ ਵਰਤਮਾਨ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਸਿੱਖ ਫੌਰਮ ਯੂ.ਕੇ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਗੁਰਦੁਆਰਾ ਸੈਜਲੀ ਸਟਰੀਟ, ਵੁਲਵਰਹੈਂਪਟਨ (ਇੰਗਲੈਂਡ) ਵਿਖੇ ਕਰਵਾਇਆ ਗਿਆ। ਸਿੱਖ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਹੁੰਮ-ਹੁਮਾ ਕੇ ਸ਼ਹ�