Friday, October 26, 2018

ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਰਤੋਂ ਵਿੱਚ ਜਾਵੇ ਲਿਆਂਦਾ-ਵਿਜੈ ਕੁਮਾਰ

ਫਾਜ਼ਿਲਕਾ 26 ਅਕਤੂਬਰ (ਕ੍ਰਿਸ਼ਨ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਰਾਲੀ ਸੁਰੱਖਿਆ ਅਭਿਆਨ 2018 ਤਹਿਤ ਫਸਲਾਂ ਦੀ ਰਹਿੰਦਖੂੰਹਦ ਦੇ ਪ੍ਰਬੰਧ ਸਬੰਧੀ ਡਿਪਟੀ ਕਮਿਸ਼ਨਰ ਸ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪੈਦੇ ਪਿੰਡ ਸੀਤੋ ਗੁਨੋ ਵਿਖੇ \'ਪਰਾਲੀ ਬਚਾਓ ਫਸਲ ਵਧਾਓ\' ਸਬੰਧੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾ

Read Full Story: http://www.punjabinfoline.com/story/36122