Wednesday, October 31, 2018

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫਾਈਨ ਆਰਟ ਵਿਭਾਗ ਵੱਲੋਂ ਪੇਟਿੰਗਜ਼ ਮੁਕਾਬਲੇ ਆਯੋਜਤ

ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੜ੍ਹਾਈ ਸਾਹਿਤ ਖੇਡਾਂ ਤੇ ਸਭਿਆਚਾਰਕ ਖੇਤਰ ਅੰਦਰ ਅਨੇਕਾਂ ਬੁਲੰਦੀਆਂ ਪੁੱਟ ਰਹੀ ਸੂਬੇ ਦੀ ਸਿਰਮੌਰ ਵਿਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਪਿਛਲੇ ਦਿਨੀ ਫਾਈਨ ਆਰਟ ਵਿਭਾਗ ਵੱਲੋਂ ਵਿਸ਼ਾਲ ਪੇਟਿੰਗਜ਼ ਮੁਕਾਬਲੇ ਆਯੋਜਤ ਕਰਵਾਏ ਗਏ। ਜਿਸ ਦਾ ਮਕਸਦ ਵਿਦਿਆਰਥੀਆਂ ਦੀ ਅੰਦਰ ਛੁਪੀ ਕਲਾ ਨੂੰ ਬਾਹਰ ਲਿਆ ਕੇ ਉਨ੍ਹ

Read Full Story: http://www.punjabinfoline.com/story/36131