ਤਲਵੰਡੀ ਸਾਬੋ, 2 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਵਾਰਡ ਨੰਬਰ 10 ਤੋਂ ਆਜਾਦ ਕੌਂਸਲਰ ਚੁਣੇ ਗਏ ਐਡਵੋਕੇਟ ਸਤਿੰਦਰ ਸਿੰਘ ਸਿੱਧੂ ਨੇ ਅੱਜ ਉਕਤ ਪੱਤਰਕਾਰ ਨਾਲ ਗੱਲਬਾਤ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਗਰ ਪੰਚਾਇਤ ਤਲਵੰਡੀ ਸਾਬੋ ਦਾ ਆਡਿਟ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਕਿ ਨਗਰ ਨਿਵਾਸੀਆਂ ਨੂੰ ਪਤਾ ਲੱਗ ਸਕੇ ਕਿ ਸਰਕਾਰ ਵੱਲੋਂ ਸਮੇਂ ਸ�