Friday, October 26, 2018

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਕੰਧਵਾਲਾ ਅਮਰਕੋਟ ਵਿੱਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਫਾਜ਼ਿਲਕਾ 26 ਅਕਤੂਬਰ-(ਕ੍ਰਿਸ਼ਨ ਸਿੰਘ)-ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਵੱਲੋ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਅਮਰਕੋਟ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਸ੍ਰੀ ਜਸਪਾਲ ਸਿੰਘ ਭੱਟੀ ਦੀ ਯੋਗ ਅਗਵਾਈ ਹੇਠ ਲਗਾਏ ਗਏ ਇਸ ਕੈਂਪ

Read Full Story: http://www.punjabinfoline.com/story/36124