Wednesday, October 31, 2018

ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਸਮਾਗਮ ਮੌਕੇ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਸ਼ਹੀਦ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਿਆਂ ਉੱਤੇ ਜੂਨ 1984 ਵਿੱਚ ਫੌਜੀ ਹਮਲਾ ਕਰਵਾਉਣ ਦੀ ਦੋਸ਼ੀ ਭਾਰਤ ਦੀ ਪੂਰਵ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਖਾਲਸਾਈ ਸਿਧਾਂਤਾਂ ਮੁਤਾਬਕ ਸਜ਼ਾ ਦੇਣ ਵਾਲੇ ਸਿੱਖ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਜੱਦੀ ਪਿੰਡ ਮਲੋਆ ਵਿਖੇ ਮਨਾਇਆ ਗਿਆ। ਜਿਸ ਦੌਰਾਨ ਸ੍ਰੀ ਅਖੰਡ

Read Full Story: http://www.punjabinfoline.com/story/36134