Wednesday, October 31, 2018

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਯੋਜਿਤ ਅਰਦਾਸ ਦਿਵਸ ਵਿੱਚ ਹਜਾਰਾਂ ਵਰਕਰ ਤੇ ਸੰਗਤਾਂ ਕਰਨਗੀਆਂ ਸ਼ਿਰਕਤ-ਜੀਤਮਹਿੰਦਰ ਸਿੰਘ ਸਿੱਧੂ।

ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਨਵੰਬਰ 1984 ਵਿੱਚ ਦੇਸ਼ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੇ ਕੀਤੇ ਗਏ ਕਤਲੇਆਮ ਦੇ ਪੀੜਿਤ ਸਿੱਖਾਂ, ਬੀਬੀਆਂ ਅਤੇ ਬੱਚਿਆਂ ਨਮਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ 1ਨਵੰਬਰ ਨੂੰ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਏ ਜਾਣ ਵਾਲੇ ਅਰਦਾਸ ਦਿਵਸ

Read Full Story: http://www.punjabinfoline.com/story/36133