Monday, October 1, 2018

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇੰਸਟੀਚਿਊਟ ਆਫ ਹੋਟਲ ਮੈਨੇਜਮੇਂਟ ਵੱਲੋਂ 'ਵਰਲਡ ਟੂਰਿਜਮ' ਹਫਤੇ ਦੌਰਾਨ ਸ਼ੈੱਫ ਮੁਕਾਬਲਾ ਆਯੋਜਤ।

ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇੰਸਟੀਚਿਊਟ ਆਫ ਹੋਟਲ ਮੈਨੇਜਮੇਂਟ ਵੱਲੋਂ \'ਵਰਲਡ ਟੂਰਿਜ਼ਮ ਹਫਤੇ \' ਦੌਰਾਨ ਵੱਖ ਵੱਖ ਕਾਲਜਾਂ ਦੇ ਸ਼ੈੱਫ ਮੁਕਾਬਲੇ ਆਯੋਜਤ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਸਵਾਦਿਸ਼ਟ ਪਕਵਾਨ ਬਣਾਉਣ ਦੀ ਆਪਣੀ ਕਲਾ ਦੀ ਬਾਖੂਬੀ ਪੇਸ਼ਕਾਰੀ ਦਿੱਤੀ। ਸਮਾਗਮ ਦੌਰਾਨ ਡੀਨ ਅਕਾਦਮਿਕ ਡਾ. ਜੀ. ਐਸ ਬਰਾੜ, ਡਿਪਟੀ ਰਜ�

Read Full Story: http://www.punjabinfoline.com/story/36066