Wednesday, October 31, 2018

ਕਰਜੇ ਦੇ ਬੋਝ ਥੱਲੇ ਦੱਬੇ ਇੱਕ ਹੋਰ ਕਿਸਾਨ ਨੇ ਕੀਟਨਾਸ਼ਕ ਪੀ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ।

ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਇੱਕ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਭਾਂਵੇ ਕਿਸਾਨਾਂ ਦੀ ਕਰਜਾ ਮੁਆਫੀ ਦੀ ਗੱਲ ਕੀਤੀ ਜਾ ਰਹੀ ਹੈ ਪ੍ਰੰਤੂ ਚੋਣਾਂ ਸਮੇਂ ਸੰਪੂਰਨ ਕਰਜਾ ਮੁਆਫੀ ਤੋਂ ਪਿੱਛੇ ਹਟ ਜਾਣ ਕਾਰਣ ਸੂਬੇ ਅੰਦਰ ਕਰਜੇ ਦੇ ਮਕੜਜਾਲ ਵਿੱਚ ਫਸੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਰੁਝਾਨ ਰੁਕਣ ਦਾ ਨਾਮ ਨਹੀ ਲੈ ਰਿਹਾ।ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲ

Read Full Story: http://www.punjabinfoline.com/story/36129