Saturday, October 6, 2018

ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ ਨੂੰ ਤਰੱਕੀ ਦੇ ਕੇ ਬਣਾਇਆ ਥਾਣੇਦਾਰ

ਰਾਜਪੁਰਾ 6 ਅਕਤੂਬਰ (ਰਾਜੇਸ਼ ਡੈਹਰਾ)\r\n ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਡੀ ਜੀ ਪੀ ਪੰਜਾਬ ਸੁਰੇਸ਼ ਅਰੋੜਾ ਵੱਲੋਂ ਆਪਣੀ ਡਿਊਟੀ ਪ੍ਰਤੀ ਇਮਾਨਦਾਰੀ ਅਤੇ ਸਾਫ਼ ਸੁਥਰੇ\r\nਚਰਿੱਤਰ ਅਤੇ ਸਾਫ਼ ਸੁਥਰੀਆਂ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀ ਨੂੰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਤਰੱਕੀਆਂ ਵਿੱਚ ਹੀ ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ ਜੋ ਕਿ\r\nਥਾਣਾ ਬਨੂੜ ਵਿੱਚ ਤਾਇਨਾਤ ਹੈ।

Read Full Story: http://www.punjabinfoline.com/story/36090