Monday, October 1, 2018

ਸਰਕਾਰੀ ਸਕੂਲ ਬੁਰਜ ਸੇਮਾਂ ਵਿੱਚ ਅਧਿਆਪਕ ਅਤੇ ਮਾਪੇ ਮਿਲਣੀ ਕਰਵਾਈ।

ਤਲਵੰਡੀ ਸਾਬੋ,1ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ ਬੁਰਜ ਸੇਮਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਅੱਜ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਇਸ ਮੌਕੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਪਹਿਲੀ ਅਤੇ ਦੂਸਰੀ ਪੁਜੀਸਨ ਹਾਸਿਲ ਕਰਨ ਵਾਲੇ ਬੱਚਿਆ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਇਨਾਮ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁਖੀ ਸੈਂਟਰ ਹੈਡ ਟੀਚਰ ਰਣਜੀਤ ਸਿੰਘ ਬਰਾੜ, ਕਸ਼

Read Full Story: http://www.punjabinfoline.com/story/36069