Wednesday, October 31, 2018

ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ।

ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ ਭਾਰਤ ਦੀ ਸੰਸਕ੍ਰਿਤੀ, ਸੱਭਿਆਚਾਰ ਅਤੇ ਭੂਗੋਲਿਕ ਸਥਿਤੀ ਤੋਂ ਜਾਣੂ ਕਰਵਾਉਣ ਦੇ ਆਸ਼ੇ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਟੂਰ ਇੰਚਾਰਜ ਗੁਰਜੰਟ ਸਿੰਘ, ਜਸਪ੍ਰੀਤ ਕੌਰ ਅਤੇ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਵਿਦਿਆ

Read Full Story: http://www.punjabinfoline.com/story/36132