Thursday, October 25, 2018

ਭਗਵਾਨ ਵਾਲਮੀਕਿ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ

ਧੂਰੀ,24 ਅਕਤੂਬਰ (ਮਹੇਸ਼)- ਸਥਾਨਕ ਵਾਲਮੀਕਿ ਭਾਈਚਾਰੇ ਵੱਲੋ ਭਗਵਾਨ ਵਾਲਮੀਕਿ ਜੀ ਦਾ ਪਾਵਨ ਪ੍ਰਗਟ ਦਿਵਸ 'ਤੇ ਸ਼ੋਭਾ ਯਾਤਰਾ ਕੱਢੀ ਗਈ। ਇਹ ਸੋਭਾ ਯਾਤਰਾ ਵਾਰਡ ਨੰਬਰ 8 'ਚ ਵਾਲਮੀਕਿ ਮੰਦਰ ਤੋ ਰਵਾਨਾ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚੋ ਹੁੰਦੀ ਹੋਈ ਮੁੜ ਮੰਦਰ ਵਿਖੇ ਸਮਾਪਤ ਹੋਈ। ਸੋਭਾ ਯਾਤਰਾ ਦਾ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਭਗਵਾਨ ਵਾਲਮ�

Read Full Story: http://www.punjabinfoline.com/story/36120