Wednesday, October 31, 2018

ਸਾਂਝਾ ਅਧਿਆਪਕ ਮੋਰਚਾ ਵੱਲੋਂ ਪਿੰਡ ਨੰਗਲਾ ਵਿੱਚ ਕੀਤਾ ਗਿਆ ਕੈਂਡਲ ਮਾਰਚ।

ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਅੱਜ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਨੰਗਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਦੇ ਅਧਿਆਪਕਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕੈਂਡਲ ਮਾਰਚ ਕੀਤਾ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਨਿਰਭੈ ਸਿੰਘ ਨੰਗਲਾ ਅਤੇ ਭੋਲਾ ਸਿੰਘ ਤਲਵੰਡੀ ਸਾਬੋ ਨੇ ਦੱਸਿਆ ਕਿ ਪਿਛਲੇ ਨੌਂ ਸਾਲਾਂ ਤੋਂ ਐੱਸ ਐੱਸ ਏ/ ਰਮਸਾ ਅਧੀਨ 8886 ਅਧ�

Read Full Story: http://www.punjabinfoline.com/story/36136