Friday, October 26, 2018

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਲਾਂ ਦੀ ਕੀਤੀ ਅਚਨਚੇਤ ਚੈਕਿੰਗ

ਫਾਜ਼ਿਲਕਾ 26 ਅਕਤੂਬਰ (ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਮਨੁੱਖੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮਿਸ਼ਨ ਤਹਿਤ ਫਰੂਟ ਕੰਪਨੀਆਂ ਨ

Read Full Story: http://www.punjabinfoline.com/story/36123