Friday, November 2, 2018

ਨਾਰਥ ਜੋਨ ਇੰਟਰ ਯੂਨੀਵਰਸਿਟੀ ਫੁੱਟਬਾਲ ਚੈਂਪੀਅਨਸ਼ਿਪ 'ਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਰਹੀਂ ਝੰਡੀ, ਲਖਨਊ ਤੇ ਚਿਤਕਾਰਾ ਯੂਨੀਵਰਸਿਟੀ ਨੂੰ 1-0 ਨਾਲ ਹਰਾਇਆ

ਤਲਵੰਡੀ ਸਾਬੋ, 2 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਾਰਥ ਜੋਨ ਇੰਟਰ ਯੂਨੀਵਰਸਿਟੀ ਫੁੱਟਬਾਲ ਚੈਂਪੀਅਨਸ਼ਿਪ ਜੋ ਕਿ ਜਲੰਧਰ ਦੇ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਆਯੋਜਤ ਹੋਈ। ਜਿਸ ਵਿੱਚ ਦੇਸ਼ ਦੀਆਂ ਵੱਖ ਵੱਖ 80 ਯੂਨੀਵਰਸਿਟੀ ਟੀਮਾਂ ਨੇ ਹਿੱਸਾ ਲਿਆ। ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਨੇ ਆਪਣੇ ਪਹਿਲੇ ਮੈਚ ਦੌਰਾਨ ਲਖਨਊ ਯੂਨੀਵਰਸਿਟੀ ਨੂੰ 1-0 ਦੇ ਫਸਵੇਂ ਮੁਕਾਬਲੇ ਦੌਰਾਨ ਹਰਾ

Read Full Story: http://www.punjabinfoline.com/story/36143