Monday, November 5, 2018

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਕਾਨਵੋਕੇਸ਼ਨ ਸਮਾਗਮ 11 ਨਵੰਬਰ ਨੂੰ

ਤਲਵੰਡੀ ਸਾਬੋ, 5 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਹੇਠ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਡਿਗਰੀ ਵਿਤਰਨ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਮਿਤੀ 11 ਨਵੰਬਰ 2018 ਨੂੰ ਹੋਣ ਵਾਲੇ ਇਸ ਸਮਾਗਮ ਵਿੱਚ ਬੀਬੀ ਹਰਸਿਮਰਤ ਕੌਰ ਬਾਦਲ, ਕੇਂਦਰੀ ਮੰਤਰੀ, ਭਾਰਤ ਸਰਕਾਰ, ਬਤੌਰ ਮੁੱਖ ਮਹਿਮਾਨ �

Read Full Story: http://www.punjabinfoline.com/story/36162