Friday, November 2, 2018

ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰ ਕੇ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਧੂਰੀ, 1 ਨਵੰਬਰ (ਮਹੇਸ਼)- ਅੱਜ ਯੂਥ ਕਾਂਗਰਸ ਵੱਲੋਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਖੰਗੂੜਾ ਦੀ ਅਗਵਾਈ ਹੇਠ ਇਕੱਤਰ ਹੋਈਆਂ ਯੂਥ ਕਾਰਕੁੰਨਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਹੇਮੰਤ ਔਗਲੇ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਕਿ�

Read Full Story: http://www.punjabinfoline.com/story/36140