Saturday, November 3, 2018

ਸਾਂਝਾ ਅਧਿਆਪਕ ਮੋਰਚਾ ਵੱਲੋਂ ਪਿੰਡ ਲਹਿਰੀ 'ਚ ਕੀਤਾ ਕੈਂਡਲ ਮਾਰਚ।

ਤਲਵੰਡੀ ਸਾਬੋ, 3 ਨਵੰਬਰ (ਗੁਰਜੰਟ ਸਿੰਘ ਨਥੇਹਾ)- ਅੱਜ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਲਹਿਰੀ ਵਿਖੇ ਸਾਂਝਾ ਅਧਿਆਪਕ ਮੋਰਚਾ ਦੇ ਅਧਿਆਪਕਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੈਂਡਲ ਮਾਰਚ ਕੀਤਾ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐੱਸਐੱਸਏ ਦੇ ਬਲਾਕ ਪ੍ਰਧਾਨ ਜਗਸੀਰ ਸਿੰਘ ਤੇ ਡੀਟੀਅੈੱਫ ਆਗੂ ਭੋਲਾ ਰਾਮ ਤਲਵੰਡੀ ਨੇ ਦੱਸਿਆ ਕਿ ਪਿਛਲੇ ਨੌਂ ਸਾਲਾਂ ਤੋਂ ਐੱ�

Read Full Story: http://www.punjabinfoline.com/story/36152