Saturday, November 3, 2018

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪੰਜਾਬ ਦਿਵਸ ਮੌਕੇ ਵਿਸ਼ੇਸ਼ ਸੈਮੀਨਾਰ ਆਯੋਜਤ।

ਤਲਵੰਡੀ ਸਾਬੋ, 3 ਨਵੰਬਰ (ਗੁਰਜੰਟ ਸਿੰਘ ਨਥੇਹਾ)- ਗੁਰੁੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਇੱਕ ਨਵੰਬਰ ਨੂੰ ਮਨਾਏ ਜਾਂਦੇ ਪੰਜਾਬ ਸੂਬੇ ਦਿਵਸ ਨੂੰ ਸਮਰਪਿਤ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਵਿਭਾਗ ਦੇ ਮੁਖੀ ਡਾ. ਐੱਸ ਕੇ ਭੁੱਲਰ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਦੇ ਇਤਿਹਾਸ

Read Full Story: http://www.punjabinfoline.com/story/36151