Sunday, November 4, 2018

ਡੇਗੂ ਅਤੇ ਮਲੇਰੀਆ ਦੇ ਕੰਟੋਰਲ ਲਈ ਉਪਰਾਲੇ ਲਗਾਤਾਰ ਜਾਰੀ : ਡਿਪਟੀ ਕਮਿਸ਼ਨਰ

ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ ਅਤੇ ਮਲੇਰੀਂਆਂ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਜ਼ਿਲ੍ਹੇ ਅਧੀਨ ਵੱਖ-ਵੱਖ ਸਥਾਨਾਂ ਤੇ ਐਂਟੀ ਲਾਰਵੀਅਲ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਨਗਰ ਕੌਂਸਲ ਵਿਭਾਗ ਦੇ ਕਰਮਚਾਰੀਆਂ ਵੱਲੋਂ ਅਰਨੀਵਾਲਾ ਸ਼ੇਖ ਸੁਭਾਨ

Read Full Story: http://www.punjabinfoline.com/story/36154