Thursday, November 1, 2018

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਾਏ ਗਏ ਅਰਦਾਸ ਦਿਵਸ ਮੌਕੇ ਪ੍ਰਕਾਸ਼ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਮੇਤ ਮਾਲਵੇ ਦੀ ਸਮੁੱਚੀ ਲੀਡਰਸ਼ਿਪ ਨੇ ਕੀਤੀ ਸ਼ਮੂਲੀਅਤ।।

ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਵੰਬਰ 1984 ਵਿੱਚ ਦਿੱਲੀ ਵਿੱਚ ਦੇਸ਼ ਦੀ ਤਤਕਾਲੀ ਪ੍ਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਨਿਰਦੋਸ਼ ਸਿੱਖਾਂ ਦੇ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ, ਬੀਬੀਆਂ ਅਤੇ ਬੱਚਿਆਂ ਦੀ ਯਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅਰਦਾਸ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਗੁ: ਮਾਤਾ

Read Full Story: http://www.punjabinfoline.com/story/36139