Sunday, November 4, 2018

ਫਾਜਿਲਕਾ ਦੇ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ, ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਮਾਲੀ ਸਹਾਇਤਾ ਦੀ ਕੀਤੀ ਮੰਗ

ਫਾਜਿਲਕਾ, 4 ਨਵੰਬਰ(ਕ੍ਰਿਸ਼ਨ ਸਿੰਘ)-ਫਾਜਿਲਕਾ ਦੇ ਸਰਹੱਦੀ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਇੱਕ ਵਿਅਕਤੀ ਦੀ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਇਆਂ ਮ੍ਰਿਤਕ ਲਾਲ ਸਿੰਘ(45) ਦੀ ਪਤਨੀ ਮਾਲਾ ਬਾਈ ਨੇ ਦੱਸਿਆ ਕਿ ਉਨ੍ਹਾਂ ਦਾ ਖੇਤ ਨਾਲ ਹੀ ਵਗਦੇ ਸਤਲੁਜ ਦਰਿਆ ਤੋਂ ਪਾਰ ਹੈ। ਜਿਸ ਕਾਰਨ ਰੋਜਾਨਾਂ ਉਨ੍ਹਾਂ ਨੂੰ ਆਪਣੇ ਖੇਤ ਵ�

Read Full Story: http://www.punjabinfoline.com/story/36153