Sunday, November 4, 2018

ਆਦਰਸ਼ ਸਕੂਲ ਭਾਗੂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

ਲੰਬੀ,4 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਦੇ ਆਦੇਸ਼ਾਂ ਅਤੇ ਲੈਕਚਰਾਰ ਵਿਸ਼ਾਲ ਬੱਤਾ ਜੀ ਦੀ ਅਗਵਾਈ \'ਚ ਕੌਮੀ ਸੇਵਾ ਯੂਨਿਟ ਵੱਲੋਂ ਸਰਦਾਰ ਵਲਭ ਭਾਈ ਪਟੇਲ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ।ਸਵੇਰ ਦੀ ਸਭਾ ਦੌਰਾਨ ਸ੍ਰੀ ਬੱਤਾ ਨੇ ਸਰਦਾਰ ਪਟੇਲ ਜੀ ਦੇ ਜੀਵਨ,ਵਿਅਕਤੀਤਵ ਅਤੇ ਭਾਰ�

Read Full Story: http://www.punjabinfoline.com/story/36158