Tuesday, November 6, 2018

ਪੰਜਾਬ ਸਰਕਾਰ ਚੋਣ ਮੈਨੀਫੈਸਟੋ ਵਿੱਚ ਲਿਖੀਆਂ ਮੰਗਾਂ ਜਲਦੀ ਪੂਰੀਆਂ ਕਰੇ- ਡਾਕਟਰ ਘਈ।

ਤਲਵੰਡੀ ਸਾਬੋ, 6 ਨਵੰਬਰ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ ਗੁਰਮੇਲ ਘਈ ਦੀ ਪਧਾਨਗੀ ਹੇਠ ਹੋਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਮੈਡੀਕਲ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਡਾਕਟਰ ਗੁਰਮੇਲ ਸਿੰਘ ਘਈ ਅਤੇ ਮਲਕੀਤ ਸਿੰਘ ਮਿਰਜੇਆਣਾ ਮੀਤ ਪ੍ਰਧਾਨ, ਸਹਾਇਕ ਸੈਕ

Read Full Story: http://www.punjabinfoline.com/story/36165