Monday, November 5, 2018

ਤਰਕਸ਼ੀਲ ਪਰਿਵਾਰ ਨੇ ਬਜੁਰਗ ਮ੍ਰਿਤਕ ਦੇਹ ਡਾਕਟਰੀ ਖੋਜਾਂ ਲਈ ਮੈਡੀਕਲ ਕਾਲਜ ਨੂੰ ਸੌਂਪੀ

ਤਲਵੰਡੀ ਸਾਬੋ 5 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਰਕਸ਼ੀਲ ਸੁਸਾਇਟੀ ਇਕਾਈ ਤਲਵੰਡੀ ਸਾਬੋ ਦੇ ਆਗੂ ਤੇ ਉੱਘੇ ਵਕੀਲ ਅਵਤਾਰ ਸਿੰਘ ਸਿੱਧੂ ਦੇ ਪਿਤਾ ਜੱਗਰ ਸਿੰਘ ਸਿੱਧੂ (88 ਸਾਲ)ਦੇ ਅੱਜ ਅਕਾਲ ਚਲਾਣਾ ਕਰ ਜਾਣ ਬਾਅਦ ਉਨ੍ਹਾਂ ਦੀ ਇੱਛਾ ਮੁਤਾਬਿਕ ਮ੍ਰਿਤਕ ਦੇਹ ਰਿਆਤ ਬਾਹਰਾ ਡੈਂਟਲ ਕਾਲਜ ਮੋਹਾਲੀ ਨੂੰ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਹੋਰ ਸਨੇਹੀਆਂ ਵੱਲੋਂ ਸੌਂਪੀ ਗਈ|\r\nਇਸ ਮੌਕੇ ਸ�

Read Full Story: http://www.punjabinfoline.com/story/36160