Thursday, November 8, 2018

ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਤਲਵੰਡੀ ਸਾਬੋ, 8 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰਿਸਟੀ ਦੇ ਨਿਰਮਾਤਾ ਮੰਨੇ ਜਾਂਦੇ ਭਗਵਾਨ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਗਤਾਂ ਖਾਸ ਕਰਕੇ ਮਿਸਤਰੀ ਭਾਈਚਾਰੇ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਤਲਵੰਡੀ ਸਾਬੋ ਨਗਰ ਸਮੇਤ ਕਈ ਪਿੰਡਾਂ ਵਿੱਚ ਮਿਸਤਰੀ ਭਾਈਚਾਰੇ ਵੱਲੋਂ ਧਾਰਮਿਕ ਸਮਾਗਮ ਕਰਵਾਏ ਜਾਣ ਦੀ ਸੂਚਨਾ ਮਿਲੀ ਹੈ। ਅੱਜ ਸਵੇਰੇ ਹੀ ਨਗਰ ਅੰ

Read Full Story: http://www.punjabinfoline.com/story/36170