Thursday, November 8, 2018

ਬੱਚਿਆਂ ਦਾ ਭਾਸ਼ਣ ਮੁਕਾਬਲਾ ਕਰਵਾ ਕੇ ਮਨਾਈ ਗੁਰੂ ਹਰਗੋਬਿੰਦ ਸਕੂਲ ਲਹਿਰੀ 'ਚ ਦੀਵਾਲੀ

ਤਲਵੰਡੀ ਸਾਬੋ, 9 ਨਵੰਬਰ (ਗੁਰਜੰਟ ਸਿੰਘ ਨਥੇਹਾ)- ਵਾਤਾਵਰਨ ਅੰਦਰ ਫੈਲ ਰਹੇ ਧੂੰਏ ਕਾਰਨ ਵਧ ਰਹੀਆਂ ਬਿਮਾਰੀਆਂ ਦੇ ਮੱਦੇਨਜ਼ਰ ਇਸ ਵਾਰ ਦੀ ਦੀਵਾਲੀ ਪਟਾਕੇ ਰਹਿਤ ਮਨਾਉਣ ਦੇ ਕੀਤੇ ਗਏ ਅਹਿਦ ਨੂੰ ਲੈ ਕੇ ਨਜ਼ਦੀਕੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਅੰਦਰ ਇੱਕ ਜਾਗਰੂਕਤਾ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵ�

Read Full Story: http://www.punjabinfoline.com/story/36168