Saturday, November 3, 2018

ਸਟੇਟ ਪੱਧਰੀ ਕੁਸ਼ਤੀ ਮੁਕਾਬਲੇ 'ਚ ਪਿੰਡ ਗੋਲੇਵਾਲਾ ਦੀ ਭਵਿੱਖਦੀਪ ਨੇ ਜਿੱਤਿਆ ਬਰਾਉਨ ਮੈਡਲ

ਤਲਵੰਡੀ ਸਾਬੋ, 3 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਰਕਾਰਾਂ ਵੱਲੋਂ ਅਣਗੌਲੇ ਕੀਤੇ ਅਤੇ ਹਰਿਆਣਾ ਦੀ ਹੱਦ ਨਾਲ ਵਸੇ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਗੋਲੇਵਾਲਾ ਦੀ ਜੰਮਪਲ ਭਵਿੱਖਦੀਪ ਕੌਰ ਨੇ ਹਾਲ ਹੀ ਵਿੱਚ ਲੁਧਿਆਣਾ ਵਿਖੇ ਹੋਈਆਂ ਸਟੇਟ ਪੱਧਰੀ ਸਕੂਲ ਗੇਮਾਂ ਵਿੱਚ ਅੰਡਰ 17 ਕੁਸ਼ਤੀ ਮੁਕਾਬਲੇ ਦੌਰਾਨ ਤੀਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ।

Read Full Story: http://www.punjabinfoline.com/story/36149