Tuesday, November 6, 2018

ਪਟਾਖਿਆਂ ਦੀ ਵਿਕਰੀ ਕੇਵਲ ਨਿਰਧਾਰਤ ਥਾਵਾਂ 'ਤੇ ਹੀ ਕੀਤੀ ਜਾ ਸਕੇਗੀ-ਵਧੀਕ ਜ਼ਿਲਾ ਮੈਜਿਸਟੇ੍ਰਟ

ਬਠਿੰਡਾ, 6 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਵਧੀਕ ਜ਼ਿਲਾ ਮੈਜਿਸਟੇ੍ਰਟ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫੌਜਦਾਰੀ ਸੰਘਤਾ 1974 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਠਿੰਡਾ ਵਿੱਚ ਪਟਾਕੇ ਵੇਚਣ ਦੀਆਂ 5 ਥਾਵਾਂ ਨਿਸ਼ਚਿਤ ਕੀਤੀਆਂ ਹਨ। ਉਨਾਂ ਕਿਹਾ ਕਿ ਇਨਾਂ ਨਿਸ਼ਚਿਤ ਥਾਵਾਂ ਤੋਂ ਇਲਾਵਾ ਹੋਰ ਕਿਤੇ ਪਟਾਕੇ ਨਹੀਂ ਵੇਚੇ ਜਾ ਸਕਦੇ। ਹੁਣ ਦੀਵਾਲੀ ਅਤੇ ਗੁਰਪੁਰਬ ਲਈ

Read Full Story: http://www.punjabinfoline.com/story/36164