Monday, November 5, 2018

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮਹਿਲਾ ਵਿਕਾਸ ਸੈੱਲ ਵੱਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ

ਤਲਵੰਡੀ ਸਾਬੋ, 5 ਨਵੰਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਮਹਿਲਾ ਵਿਕਾਸ ਸੈੱਲ ਵੱਲੋਂ ਤਿਉਹਾਰਾਂ ਨੂੰ ਪ੍ਰਦੂਸ਼ਣ ਮੁਕਤ ਮਨਾਉਣ ਦਾ ਸੱਦਾ ਦਿੱਤਾ ਗਿਆ। ਸਮਾਗਮ ਦੌਰਾਨ ਦੀਵਾਲੀ ਤਿਉਹਾਰ ਨੂੰ ਸਮਰਪਿਤ ਦੀਵਾ ਥਾਲੀ ਸਜਾਵਟ ਤੇ ਬਹਿਸ ਮੁਕਾਬਲੇ ਆਯੋਜਤ ਕਰਵਾਏ ਗਏ। ਜਿਸ ਵਿੱਚ \'ਵਰਸਿਟੀ ਦੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਅਹਿ

Read Full Story: http://www.punjabinfoline.com/story/36161