Tuesday, November 6, 2018

ਗੁਰਦੁਆਰਾ ਸੰਤ ਖ਼ਾਲਸਾ ਸਾਹਿਬ ਰੋਡੇ ਵਿਖੇ ਇੰਟਰਨੈਸ਼ਨਲ ਪੰਥਕ ਦਲ ਦੀ ਅਹਿਮ ਮੀਟਿੰਗ ਭਲਕੇ

ਜਲੰਧਰ/ ਬਠਿੰਡਾ, 6 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ (ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੀ ਸਰਪ੍ਰਸਤੀ ਅਧੀਨ ਪੰਥਕ ਕਾਰਜਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾ ਰਹੀ ਜਥੇਬੰਦੀ ਇੰਟਰਨੈਸ਼ਨਲ ਪੰਥਕ ਦਲ ਦੀ ਅਹਿਮ ਮੀਟਿੰਗ ਵੀਹਵੀਂ ਸਦੀ ਦੇ ਮਹਾਨ ਸਿੱਖ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਅਸਥਾਨ ਗੁਰਦੁ�

Read Full Story: http://www.punjabinfoline.com/story/36166