Friday, November 2, 2018

ਪਿੰਡਾਂ-ਸ਼ਹਿਰਾਂ ਦੇ ਵਿਕਾਸ ਲਈ ਕੈਪਟਨ ਸਰਕਾਰ ਹਮੇਸ਼ਾ ਯਤਨਸ਼ੀਲ-ਖੁਸ਼ਬਾਜ਼ ਸਿੰਘ ਜਟਾਣਾ

ਤਲਵੰਡੀ ਸਾਬੋ, 2 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਦੇ ਯਤਨਾਂ ਸਦਕਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਅਤੇ ਹੋਰਨਾਂ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਹ ਜਾਣਕਾਰੀ ਖੁਸ਼ਬਾਜ਼ ਜਟਾਣਾ ਦੇ ਨਿੱਜੀ ਸਹਾਇਕ ਰਣ�

Read Full Story: http://www.punjabinfoline.com/story/36145