Thursday, November 8, 2018

ਧੂਮਧਾਮ ਨਾਲ ਮਨਾਇਆ ਗਿਆ ਦਿਵਾਲੀ ਦਾ ਪਾਵਨ ਦਿਹਾੜਾ, ਤਖਤ ਸਾਹਿਬ 'ਤੇ ਲੋਕਾਂ ਜਗਾਏ ਦੀਪ।

ਤਲਵੰਡੀ ਸਾਬੋ, 9 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬੰਦੀਛੋੜ ਦਿਵਸ ਅਤੇ ਰੌਸ਼ਨੀਆਂ ਦਾ ਤਿਉਹਾਰ ਦਿਵਾਲੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੁੱਚੇ ਦੇਸ਼ ਵਾਂਗ ਤਲਵੰਡੀ ਸਾਬੋ ਵਾਸੀਆਂ ਵੱਲੋਂ ਧੂਮਧਾਮ ਨਾਲ ਮਨਾਇਆ ਗਿਆ। ਲੋਕਾਂ ਵੱਲੋਂ ਆਪਣੇ ਘਰਾਂ ਦੇ ਨਾਲ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਦੀਪ ਜਲਾਏ ਗਏ। ਪੁਲਿਸ ਪ੍ਰਸ਼ਾਸਨ ਜਿੱਥੇ ਮਾਣਯੋਗ ਸਰਵਉੱਚ ਅਦਾਲਤ ਦੇ ਪਟਾਕੇ �

Read Full Story: http://www.punjabinfoline.com/story/36169