Thursday, November 8, 2018

ਆਦਰਸ਼ ਸਕੂਲ ਭਾਗੂ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਾਇਆ

ਲੰਬੀ,8 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਦੀ ਦਿਸ਼ਾ ਨਿਰਦੇਸ਼ਨਾਂ,ਲੈਕਚਰਾਰ ਕਮ ਪ੍ਰੋਗਰਾਮ ਅਫ਼ਸਰ ਵਿਸ਼ਾਲ ਬੱਤਾ ਦੀ ਸੁਚੱਜੀ ਅਗਵਾਈ ਅਤੇ ਵਾਈਸ ਪ੍ਰਿੰਸੀਪਲ ਤਰਸੇਮ ਸਿੰਘ ਬੁੱਟਰ ਦੀ ਹੱਲਾਸ਼ੇਰੀ ਨਾਲ਼ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਾਇਆ ਗਿਆ।ਕੈਂਪ ਦੀ ਸਮਾਪਤੀ ਮੌਕੇ ਪ੍ਰਿੰਸੀਪਲ ਜਗਜੀਤ ਕੌਰ ਨ

Read Full Story: http://www.punjabinfoline.com/story/36167