Sunday, November 4, 2018

ਆਦਰਸ਼ ਸਕੂਲ ਭਾਗੂ ਵਿਖੇ ਬੱਡੀ ਪ੍ਰੋਗਰਾਮ ਤਹਿਤ ਤੰਬਾਕੂ ਵਿਰੋਧੀ ਸਮਾਗਮ ਕਰਵਾਇਆ

ਲੰਬੀ,5 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਅਤੇ ਪ੍ਰਿੰਸੀਪਲ ਜਗਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ \'ਚ ਬੱਡੀ ਪ੍ਰੋਗਰਾਮ ਦੇ ਨੋਡਲ ਅਫ਼ਸਰ ਤਰਸੇਮ ਸਿੰਘ ਬੁੱਟਰ ਦੀ ਅਗਵਾਈ \'ਚ ਤੰਬਾਕੂ ਵਿਰੋਧੀ ਸਮਾਗਮ ਕਰਵਾਇਆ ਗਿਆ।ਸਕੂਲ ਦੇ ਸਮੂਹ ਬੱਡੀਜ ਨੇ ਤੰਬਾਕੂ ਦਾ ਸੇਵਨ ਨਾ ਕਰਨ ਬਾਰੇ ਸਹੁੰ ਚੁੱਕੀ।�

Read Full Story: http://www.punjabinfoline.com/story/36156