Friday, November 2, 2018

ਪੰਜਾਬ ਕਾਂਗਰਸ ਦੇ ਬੁਲਾਰੇ ਖੁਸ਼ਬਾਜ਼ ਜਟਾਣਾ ਨੇ ਤਲਵੰਡੀ ਸਾਬੋ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ।

ਤਲਵੰਡੀ ਸਾਬੋ, 2 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਅੱਜ ਤਲਵੰਡੀ ਸਾਬੋ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।ਇਸ ਮ�

Read Full Story: http://www.punjabinfoline.com/story/36144